ਨਵੀ ਦਿੱਲੀ -ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦਿੱਲੀ ਦੀ
Month: February 2023
ਕੇਂਦਰੀ ਜੇਲ ਗੋਇੰਦਵਾਲ ‘ਚ ਗੈਂਗਵਾਰ, ਮੂਸੇਵਾਲਾ ਦੇ ਕਤਲ ‘ਚ ਸ਼ਾਮਿਲ ਦੋ ਗੈਂਗਸਟਰਾਂ ਦੀ ਮੌਤ
ਚੰਡੀਗੜ੍ਹ / ਫਿਰੋਜ਼ਪੁਰ -ਫਿਰੋਜ਼ਪੁਰ ਦੀ ਗੋਇੰਦਵਾਲ ਜੇਲ੍ਹ ਵਿੱਚ ਗੈਂਗਵਾਰ ਦੀ ਖਬਰ ਸਾਹਮਣੇ ਆਈ ਹੈ। ਗੋਇੰਦਵਾਲ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਸਿੱਧੂ ਮੂਸੇ ਵਾਲਾ ਕਤਲ ਕੇਸ
ਕੇਂਦਰੀ ਗ੍ਰਹਿ ਮੰਤਰਾਲੇ ਨੇ ਅਜਨਾਲਾ ਘਟਨਾ ‘ਤੇ ਪੰਜਾਬ ਪੁਲਿਸ ਤੋਂ ਵਿਸਤ੍ਰਿਤ ਰਿਪੋਰਟ ਮੰਗੀ
ਨਵੀ ਦਿੱਲੀ / ਚੰਡੀਗੜ੍ਹ – ਅਜਨਾਲਾ ‘ਚ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਮਰਥਕਾਂ ਵੱਲੋਂ ਥਾਣੇ ‘ਤੇ ਕੀਤੇ ਗਏ ਹਮਲੇ ਨੂੰ ਲੈ ਕੇ ਹੁਣ ਕੇਂਦਰ ਸਰਕਾਰ
ਸੀਐਮ ਪੰਜਾਬ ਅਤੇ ਰਾਜਪਾਲ ਵਿਵਾਦ -ਕੌਣ ਕਰ ਰਿਹਾ ਭਾਜਪਾ ਦੇ ਏਜੰਡੇ ਤੇ ਕੰਮ ?
ਚੰਡੀਗੜ੍ਹ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੁਝ ਫੁੱਟਪਾਊ ਤਾਕਤਾਂ ਸੂਬੇ ਦੀ ਅਮਨ-ਸ਼ਾਂਤੀ ਅਤੇ ਵਿਕਾਸ ਨੂੰ ਲੀਹੋਂ ਲਾਉਣ ਦੀਆਂ ਕੋਝੀਆਂ ਚਾਲਾਂ ਚੱਲ
ਸੀਐਮ ਭਗਵਾਨ੍ਰ ਮਾਨ ਦਾ ਖਾਲਿਸਤਾਨੀ ਮੁੱਦੇ ਤੇ ਵੱਡਾ ਸਵਾਲ ? ਸਿਆਸਤ ਗਰਮ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਬਾਰੇ ਸਖਤ ਸ਼ਬਦਾਂ ਵਿੱਚ ਬਿਆਨ ਦਿੱਤਾ ਹੈ। ਮੁੱਖ ਮੰਤਰੀ
ਚੰਡੀਗੜ੍ਹ ਰੇਲਵੇ ਸਟੇਸ਼ਨ ‘ਤੇ ਮੁਫਤ ਪਿਕ ਐਂਡ ਡਰਾਪ ਦਾ ਵਧੀਆ ਸਮਾਂ, ਨਾਗਰਿਕਾਂ ਨੂੰ ਮਿਲੇਗੀ ਰਾਹਤ
ਚੰਡੀਗੜ੍ਹ -ਲੋਕਾਂ ਦੀ ਨਾਰਾਜ਼ਗੀ ਨੂੰ ਦੇਖਦੇ ਹੋਏ ਠੇਕੇਦਾਰ ਵੱਲੋਂ ਪਿਕ ਐਂਡ ਡਰਾਪ ਦਾ ਸਮਾਂ ਵਧਾ ਕੇ 15 ਮਿੰਟ ਕਰ ਦਿੱਤਾ ਗਿਆ ਹੈ। ਇਸ ਨਾਲ ਮਰੀਜ਼ਾਂ,
ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਦਾ ਮਾਨ ਨੂੰ ਤੰਜ .ਕੇਂਦਰ ਦੇਵੇ ਦਖਲ
ਚੰਡੀਗੜ੍ਹ –ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਜਨਾਲਾ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਉਤੇ ਨਿਸ਼ਾਨਾ ਸਾਧਿਆ
ਅੰਮ੍ਰਿਤਪਾਲ ਸਿੰਘ ਦਾ ਦਾਅਵਾ-ਮੈਂ ਖੁਦ ਨੂੰ ਇੰਡੀਅਨ ਨਹੀਂ ਮੰਨਦਾ, ਪਾਸਪੋਰਟ ਸਿਰਫ ਇੱਕ ਯਾਤਰਾ ਡਾਕੂਮੈਂਟ ਹੈ
ਚੰਡੀਗੜ੍ਹ / ਅੰਮ੍ਰਿਤਸਰ -ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਨੇ ਇੱਕ ਵਾਰ ਫੇਰ ਵੱਡਾ ਬਿਆਨ ਦਿੱਤਾ ਹੈ। ਅੰਮ੍ਰਿਤਪਾਲ ਸਿੰਘ ਨੇ ਆਪਣੇ ਆਪ ਨੂੰ ਭਾਰਤੀ
ਜੰਮੂ-ਕਸ਼ਮੀਰ ‘ਚ ਇਕ ਹੋਰ ਕਸ਼ਮੀਰੀ ਪੰਡਿਤ ਦੀ ਗੋਲੀ ਮਾਰ ਕੇ ਹੱਤਿਆ
ਕਸ਼ਮੀਰ -ਜੰਮੂ ਕਸ਼ਮੀਰ (jammu and kashmir) ਦੇ ਪੁਲਵਾਮਾ ਜ਼ਿਲ੍ਹੇ ਵਿਚ ਦਹਿਸ਼ਤਗਰਦਾਂ ਨੇ ਕਸ਼ਮੀਰੀ ਪੰਡਿਤ ਭਾਈਚਾਰੇ ਨਾਲ ਸਬੰਧਤ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਅਮਿਤ ਸ਼ਾਹ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ
ਪਟਨਾ -ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ ਤੇ ਦੇਸ਼ ਅਤੇ ਦੇਸ਼ ਵਾਸੀਆਂ ਦੀ ਤਰੱਕੀ ਲਈ ਪ੍ਰਾਰਥਨਾ ਕੀਤੀ।ਇਸ ਮੌਕੇ